Jagtar Hawara: ਵੱਡੀ ਖਬਰ: ਚੰਡੀਗੜ੍ਹ ਅਦਾਲਤ ਨੇ ਜਗਤਾਰ ਹਵਾਰਾ ਨੂੰ ਇਸ ਕੇਸ ਵਿਚ ਕੀਤਾ ਬਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਬੂਤਾਂ ਦੀ ਘਾਟ ਕਾਰਨ ਕੀਤਾ ਬਰੀ

Chandigarh court acquitted Jagtar Hawara

 Chandigarh court acquitted Jagtar Hawara: ਚੰਡੀਗੜ੍ਹ ਦੀ ਅਦਾਲਤ ਨੇ ਆਰਡੀਐਕਸ ਨਾਲ ਸਬੰਧਤ ਮਾਮਲੇ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿਤਾ ਹੈ। ਚੰਡੀਗੜ੍ਹ ਪੁਲਿਸ ਆਰਡੀਐਕਸ ਮਾਮਲੇ ਵਿੱਚ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਅਦਾਲਤ ਵਿਚ ਸਬੂਤ ਪੇਸ਼ ਨਹੀਂ ਕਰ ਸਕੀ।

ਇਹ ਵੀ ਪੜ੍ਹੋ: Haryana News : ਮੈਨਹੋਲ 'ਚ ਗੈਸ ਚੜ੍ਹਨ ਕਾਰਨ 2 ਨੌਜਵਾਨਾਂ ਦੀ ਹੋਈ ਮੌਤ 

ਦਰਅਸਲ ਜਗਤਾਰ ਸਿੰਘ ਹਵਾਰਾ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ ਆਰਡੀਐਕਸ ਮੁਹੱਈਆ ਕਰਵਾਇਆ ਸੀ। ਇਸ ਮਾਮਲੇ ਵਿੱਚ ਕਾਫੀ ਸਮੇਂ ਤੋਂ ਪੁਲਿਸ ਦਾ ਗਵਾਹ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ।

ਇਹ ਵੀ ਪੜ੍ਹੋ: Patiala News : ਪਟਿਆਲਾ ਪੁਲਿਸ ਨੇ ਕਾਰਾਂ ਚੋਰੀ ਕਰਨ ਵਾਲਾ ਗਿਰੋਹ ਨੂੰ ਕੀਤਾ ਗ੍ਰਿਫਤਾਰ

ਹੁਣ ਪੁਲਿਸ ਨੇ ਅਦਾਲਤ ਨੂੰ ਉਸ ਦੀ ਮੌਤ ਦੀ ਸੂਚਨਾ ਦਿਤੀ ਹੈ। ਇਸ ਕਾਰਨ ਅਦਾਲਤ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿਤਾ ਗਿਆ। ਹਵਾਰਾ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।