ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ ’ਤੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਨਾਂਦੇੜ ਤੋਂ ਮੈਂਬਰ ਪਾਰਲੀਮੈਂਟ ਅਜੀਤ ਗੋਪਸੜੇ ਨੇ ਤਿਆਰੀਆਂ ਦਾ ਲਿਆ ਜਾਇਜ਼ਾ

Preparations for the 350th martyrdom anniversary celebrations of Sri Guru Tegh Bahadur Ji are in full swing

ਨਾਂਦੇੜ: ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੀ ਪਾਵਨ ਸ਼ਹਾਦਤ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਗੁਰਤਾ ਗੱਦੀ ਦੇ 350 ਸਾਲ ਪੂਰੇ ਹੋਣ ’ਤੇ ਸ੍ਰੀ ਹਜੂਰ ਸਾਹਿਬ ਨਾਂਦੇੜ ਦੀ ਧਰਤੀ ਉਤੇ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਹ ਸਮਾਗਮ 24 ਤੇ 25 ਜਨਵਰੀ ਨੂੰ ਇੱਕ ਵੱਡੇ ਪੰਡਾਲ ਵਿੱਚ ਹੋ ਰਹੇ ਹਨ। ਸੱਚਖੰਡ ਸ੍ਰੀ ਹਜੂਰ ਸਾਹਿਬ ਨਾਂਦੇੜ ਤੋਂ ਮੈਂਬਰ ਪਾਰਲੀਮੈਂਟ ਅਜੀਤ ਗੋਪਸੜੇ ਨੇ ਸ਼ਹੀਦੀ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬਲਜਿੰਦਰ ਸਿੰਘ ਰੰਧਾਵਾ, ਸਤਨਾਮ ਸਿੰਘ ਜੱਜ, ਡਾ. ਦਲਜੀਤ ਸਿੰਘ, ਬਲਰਾਜ ਸਿੰਘ ਰਾਜਾ, ਅਵਤਾਰ ਸਿੰਘ ਵੀ ਹਾਜ਼ਰ ਸਨ।