Srinagar News : ਪਹਿਲਗਾਮ ਹਮਲੇ ਵਾਲੀ ਥਾਂ ’ਤੇ ਪੁੱਜੀ ਐਨ.ਆਈ.ਏ. ਦੀ ਟੀਮ
Srinagar News : ਅੱਤਵਾਦੀ ਹਮਲੇ ਵਾਲੀ ਥਾਂ ’ਤੇ ਕਰ ਰਹੀ ਹੈ ਜਾਂਚ
file photo
Srinagar News in Punjabi : ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੀ ਇਕ ਟੀਮ ਪਹਿਲਗਾਮ ਅੱਤਵਾਦੀ ਹਮਲੇ ਵਾਲੀ ਥਾਂ ’ਤੇ ਪਹੁੰਚ ਗਈ ਹੈ। ਇਹ ਟੀਮ ਜੰਮੂ-ਕਸ਼ਮੀਰ ਪੁਲਿਸ ਨੂੰ ਜਾਂਚ ਵਿਚ ਸਹਾਇਤਾ ਕਰੇਗੀ।
(For more news apart from NIA team reaches Hilgam attack site News in Punjabi, stay tuned to Rozana Spokesman)