ਤਿੰਨ ਮੰਜ਼ਿਲਾ ਘਰ ਵਿਚ ਲੱਗੀ ਅੱਗ, 5 ਲੋਕ ਜ਼ਿੰਦਾ ਸੜ੍ਹਕੇ ਮਰੇ
ਹਿਮਾਚਲ ਪ੍ਰਦੇਸ਼ ਵਿਚ ਮੰਡੀ ਜ਼ਿਲ੍ਹੇ ਦੇ ਨੇਰਚੌਂਕ ਬਜ਼ਾਰ ਵਿਚ ਸੋਮਵਾਰ ਤੜਕੇ ਤਿੰਨ ਮੰਜ਼ਿਲਾ ਮਕਾਨ ਵਿਚ ਅੱਗ ਲੱਗਣ ਕਾਰਨ ਪੰਜ ਲੋਕਾਂ
5 Dead After Fire Breaks
ਮੰਡੀ, ਹਿਮਾਚਲ ਪ੍ਰਦੇਸ਼ ਵਿਚ ਮੰਡੀ ਜ਼ਿਲ੍ਹੇ ਦੇ ਨੇਰਚੌਂਕ ਬਜ਼ਾਰ ਵਿਚ ਸੋਮਵਾਰ ਤੜਕੇ ਤਿੰਨ ਮੰਜ਼ਿਲਾ ਮਕਾਨ ਵਿਚ ਅੱਗ ਲੱਗਣ ਕਾਰਨ ਪੰਜ ਲੋਕਾਂ ਦੀ ਦਮ ਘੁਟਣ ਨਾਲ ਮੌਤ ਹੋ ਗਈ ਹੈ। ਅੱਗ ਇੰਨੀ ਭਿਆਨਕ ਸੀ ਕਿ ਕਿਸੇ ਨੂੰ ਬਾਹਰ ਨਿਕਲਣ ਦਾ ਮੌਕਾ ਤੱਕ ਨਹੀਂ ਮਿਲਿਆ। ਦੱਸ ਦਈਏ ਕਿ ਘਰ ਵਿਚ ਹਲੇ ਵੀ ਲੋਕ ਫ਼ਸੇ ਹੋਏ ਹਨ ਅਤੇ ਬਚਾਅ ਦਲ ਦੇ ਕਰਮਚਾਰੀ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਕੰਮ ਵਿਚ ਜੁਟੇ ਹੋਏ ਹਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਅੱਗ ਗੈਸ ਸਿਲੰਡਰ ਕਾਰਨ ਲੱਗੀ ਹੈ।