Gujarat News : ਗੁਜਰਾਤ 'ਚ ਅਲ ਕਾਇਦਾ ਮਾਡਿਊਲ ਦਾ ਪਰਦਾਫਾਸ਼, ਏਟੀਐਸ ਨੇ 4 ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Gujarat News : ਭਾਰਤ 'ਚ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਬਣਾ ਰਹੇ ਸਨ ਯੋਜਨਾ 

ਗੁਜਰਾਤ 'ਚ ਅਲ ਕਾਇਦਾ ਮਾਡਿਊਲ ਦਾ ਪਰਦਾਫਾਸ਼, ਏਟੀਐਸ ਨੇ 4 ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ 

Gujarat News in Punjabi : ਗੁਜਰਾਤ ਏਟੀਐਸ ਨੇ ਭਾਰਤੀ ਉਪ ਮਹਾਂਦੀਪ ਵਿੱਚ ਅਲ-ਕਾਇਦਾ (AQIS) ਨਾਲ ਸਬੰਧਤ 4 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗੁਜਰਾਤ ਏਟੀਐਸ ਨੇ ਕਿਹਾ ਹੈ ਕਿ ਚਾਰੇ ਅੱਤਵਾਦੀ ਭਾਰਤ ਵਿੱਚ ਇੱਕ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਏਟੀਐਸ ਦੇ ਡੀਆਈਜੀ ਸੁਨੀਲ ਜੋਸ਼ੀ ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਇੱਕ ਪ੍ਰੈਸ ਕਾਨਫਰੰਸ ਵਿੱਚ ਪੂਰੀ ਜਾਣਕਾਰੀ ਦਿੱਤੀ ਜਾਵੇਗੀ।

(For more news apart from Al Qaeda module busted in Gujarat, ATS arrests 4 terrorists News in Punjabi, stay tuned to Rozana Spokesman)