ਅਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਦੀ ਹਾਲਤ ਨਾਜ਼ੁਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉਨ੍ਹਾਂ ਨੇ ਖ਼ੁਦ ਟਵੀਟ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਉਹ ਹਮੇਸ਼ਾਂ ਮੇਰੇ ਲਈ ਪਿਤਾ ਦੇ ਰੂਪ ਵਿਚ ਰਹੇ ਹਨ।

ex.Chief Minister Tarun Gogoi's

ਗੁਹਾਟੀ :ਅਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਦੀ ਸਿਹਤ ਸਥਿਤੀ ਸੋਮਵਾਰ ਸਵੇਰੇ ਖਰਾਬ ਹੋ ਗਈ। ਉਸ ਦੀ ਦੇਖਭਾਲ ਕਰ ਰਹੇ ਡਾਕਟਰਾਂ ਅਨੁਸਾਰ ਸਾਬਕਾ ਮੁੱਖ ਮੰਤਰੀ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ। ਕੋਰੋਨਾ ਨਾਲ ਪ੍ਰਭਾਵਿਤ 84 ਸਾਲਾ ਕਾਂਗਰਸੀ ਨੇਤਾ ਦਾ ਇਲਾਜ ਗੌਹਟੀ ਮੈਡੀਕਲ ਕਾਲਜ ਹਸਪਤਾਲ (Gauhati Medical College Hospital) ਵਿੱਚ ਚੱਲ ਰਿਹਾ ਹੈ। ਦੂਜੇ ਪਾਸੇ,