ਕਿਸਾਨੀ ਅੰਦੋਲਨ ਦੇ ਚੱਲਦਿਆਂ ਇੰਗਲੈਡ ਦੇ ਪ੍ਰਧਾਨ ਨੂੰ ਭਾਰਤ ਨਾ ਆਉਣ ਦੀ ਕੀਤੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

25-26 ਨੂੰ ਦੂਨੀਆ ਭਰ ਵਿੱਚ ਭਾਰਤੀ ਐਬਸੀ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ

Boris Johnson

ਨਵੀਂ ਦਿੱਲੀ :ਕਿਸਾਨ ਦਿੱਲੀ ਬਾਰਡਰ ਤੇ ਬੈਠੇ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਹੁਣ ਕਿਸਾਨਾਂ ਸਾਹਮਣੇ ਝੁਕਣ ਲਈ ਕਿਸਾਨ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ । ਇਹ ਜਾਣਕਾਰੀ ਕਿਸਾਨ ਆਗੂ ਪ੍ਰੇਮ ਸਿੰਘ ਭੰਗੂ ਅਤੇ ਹਰਜਿੰਦਰ ਸਿੰਘ ਲੱਖੋਵਾਲ ਨੇ ਸਾਂਝੀ।  ਉਨ੍ਹਾਂ ਕਿਹਾ ਕਿ ਕਿਸਾਨ ਨੇਤਾਵਾਂ ਵੱਲੋਂ ਇੰਗਲੈਂਡ ਵਿੱਚ ਸੰਸਦ ਮੈਂਬਰਾਂ ਨੂੰ ਪੱਤਰ ਭੇਜੇ ਜਾਣਗੇ ਅਤੇ ਅਪੀਲ ਕੀਤੀ ਜਿਹੇ ਜਾਵੇਗੀ ਕਿ ਉਹ ਆਪਣੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੇ ਸਮਰਥਨ ਵਿੱਚ ਗਣਤੰਤਰ ਦਿਵਸ ਮੌਕੇ  ਭਾਰਤ ਵਿਚ ਸਮਾਰੋਹ ਵਿੱਚ ਸ਼ਾਮਲ ਹੋਣ ਤੋਂ ਰੋਕਣ । 

Related Stories