ਪਿਉ-ਪੁੱਤ ਦੀ ਖੁਦਕੁਸ਼ੀ ਤੋਂ ਬਾਅਦ,ਕਰਜ਼ਾ ਮੁਆਫੀ 'ਚ ਕੀਤੀ ਦੇਰੀ ਦੇ ਕਾਰਨਾਂ ਦੀ ਜਾਂਚ ਦੇ ਆਦੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਬ-ਡਵੀਜ਼ਨਲ ਮੈਜਿਸਟਰੇਟ ਦਸੂਹਾ ਨੂੰ ਜਾਂਚ ਕਰਨ ਦੇ ਦਿੱਤੇ ਆਦੇਸ਼

Farmer

ਚੰਡੀਗੜ੍ਹਹੁਸ਼ਿਆਰਪੁਰ ਦੇ ਪਿੰਡ ਮੁਹਾਦੀਪੁਰ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਪਿਉ ਪੁੱਤਰ ਵੱਲੋਂ ਕੀਤੀ ਖੁਦਕੁਸ਼ੀ ਤੋਂ ਬਾਅਦ ਪੰਜਾਬ ਸਰਕਾਰ ਨੇ ਆਦੇਸ਼ ਦਿੱਤੇ ਹਨ ਕਿ ਇਹ ਪਤਾ ਲਗਾਇਆ ਜਾਵੇ ਕਿ ਸਹਿਕਾਰੀ ਸੁਸਾਇਟੀ ਨੇ ਉਨ੍ਹਾਂ  ਦਾ ਕਰਜ਼ਾ ਮੁਆਫ ਕਿਉਂ ਨਹੀਂ ਕੀਤਾ। ਇਹ ਪਤਾ ਲਗਾਉਣ ਲਈ ਸਮਾਂ-ਬੱਧ ਜਾਂਚ ਦੇ ਆਦੇਸ਼ ਦਿੱਤੇ ਗਏ ਹਨ।