ਲੋਕ ਬੀਫ਼ ਖਾਣਾ ਛੱਡ ਦੇਣ ਤਾਂ ਰੁਕ ਸਕਦੀਆਂ ਹਨ ਮਾਬ ਲਿੰਚਿੰਗ ਦੀਆਂ ਘਟਨਾਵਾਂ : ਆਰਐਸਐਸ ਨੇਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਆਰਐਸਐਸ ਦੇ ਨੇਤਾ ਇੰਦਰੇਸ਼ ਕੁਮਾਰ ਅਪਣੇ ਅਜ਼ੀਬੋ ਗਰੀਬ ਬਿਆਨ ਦੀ ਵਜ੍ਹਾ ਨਾਲ ਵਿਵਾਦਾਂ ਵਿਚ ਆ ਗਏ ਹਨ। ਰਾਂਚੀ ਵਿਚ ਇਕ ਪ੍ਰੋਗਰਾਮ ਦੌਰਾਨ ਇੰਦਰੇਸ਼ ਕੁਮਾਰ ...

RSS Leader Indresh Kumar

ਨਵੀਂ ਦਿੱਲੀ : ਆਰਐਸਐਸ ਦੇ ਨੇਤਾ ਇੰਦਰੇਸ਼ ਕੁਮਾਰ ਅਪਣੇ ਅਜ਼ੀਬੋ ਗਰੀਬ ਬਿਆਨ ਦੀ ਵਜ੍ਹਾ ਨਾਲ ਵਿਵਾਦਾਂ ਵਿਚ ਆ ਗਏ ਹਨ। ਰਾਂਚੀ ਵਿਚ ਇਕ ਪ੍ਰੋਗਰਾਮ ਦੌਰਾਨ ਇੰਦਰੇਸ਼ ਕੁਮਾਰ ਨੇ ਕਿਹਾ ਕਿ ਜੇਕਰ ਲੋਕ ਬੀਫ਼ ਖਾਣਾ ਛੱਡ ਦੇਣ ਤਾਂ ਮਾਬ ਲਿੰਚਿੰਗ ਵਰਗੀਆਂ ਘਟਨਾਵਾਂ ਰੁਕ ਸਕਦੀਆਂ ਹਨ। ਮਾਬ ਲਿੰਚਿੰਗ ਵਰਗੀਆਂ ਘਟਨਾਵਾਂ ਦਾ ਸਵਾਗਤ ਨਹੀਂ ਕੀਤਾ ਜਾ ਸਕਦਾ ਪਰ ਦੁਨੀਆ ਦੇ ਕਿਸੇ ਧਰਮ ਵਿਚ ਗਾਂ ਦੀ ਹੱਤਿਆ ਨਹੀਂ ਹੁੰਦਾ। 

Related Stories