ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ 'ਤੇ ਅਜੇ ਤੱਕ ਕੋਈ ਫ਼ੈਸਲਾ ਕਿਉਂ ਨਹੀਂ ਕੀਤਾ ਗਿਆ?: ਸੁਪਰੀਮ ਕੋਰਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ

Why has no decision been taken on Balwant Singh Rajoana's mercy plea yet?: Supreme Court

ਨਵੀਂ ਦਿੱਲੀ: ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਉੱਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ, ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਉੱਤੇ ਅਜੇ ਤੱਕ ਕੋਈ ਫ਼ੈਸਲਾ ਕਿਉਂ ਨਹੀਂ ਕੀਤਾ ਗਿਆ।

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ। ਕੋਰਟ ਨੇ 15 ਅਕਤੂਬਰ ਤੱਕ ਜਵਾਬ ਦਾਇਰ ਕਰਨ ਲਈ ਕਿਹਾ ਹੈ। ਦੱਸ ਦੇਈਏ ਕਿ ਸੀਬੀਆਈ ਕੋਰਟ ਨੇ 2017 ਵਿੱਚ ਫਾਂਸੀ ਦੀ ਸਜ਼ਾ ਸੁਣਾਈ ਸੀ।