ਪ੍ਰਧਾਨ ਮੰਤਰੀ ਮੋਦੀ ਨੇ ਤਾਮਿਲਨਾਡੂ: ਪੁਡੂਚੇਰੀ ਵਿੱਚ ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੁਡੂਚੇਰੀ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਅੱਜ ਰਾਤ 9 ਵਜੇ ਤੋਂ ਸਵੇਰੇ 6 ਵਜੇ ਤੱਕ ਧਾਰਾ 144 ਲਾਗੂ ਕਰਨ ਦਾ ਫੈਸਲਾ ਕੀਤਾ ਹੈ।

PM modi

ਪੁਡੂਚੇਰੀ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਅੱਜ ਰਾਤ 9 ਵਜੇ ਤੋਂ ਸਵੇਰੇ 6 ਵਜੇ ਤੱਕ ਧਾਰਾ 144 ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਸ ਹੁਕਮ ਵਿਚ ਧਾਰਾ 144 ਪੂਰੇ ਪੁਡੂਚੇਰੀ ਖੇਤਰ ਵਿਚ 26 ਨਵੰਬਰ ਨੂੰ ਲਾਗੂ ਹੋਵੇਗੀ। ਜਿਸ ਦੌਰਾਨ ਸਾਰੀਆਂ ਦੁਕਾਨਾਂ ਅਤੇ ਸੰਸਥਾਵਾਂ ਬੰਦ ਰਹਿਣਗੀਆਂ। ਇਸ ਦੌਰਾਨ ਸਿਰਫ ਦੁੱਧ ਪੈਟਰੋਲ ਪੰਪਾਂ ਅਤੇ ਦਵਾਈਆਂ ਦੀਆਂ ਦੁਕਾਨਾਂ ਵਰਗੀਆਂ ਜ਼ਰੂਰੀ ਸੇਵਾਵਾਂ ਚਲਾਈਆਂ ਜਾਣਗੀਆਂ

Related Stories