ਦਿੱਲੀ: ਚਾਣਕਿਆਪੁਰੀ ਦੇ ਫਾਈਵ ਸਟਾਰ ਹੋਟਲ ਵਿੱਚ ਇੱਕ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਦਰਜ
ਲੜਕੀ ਨੂੰ 20 ਫਰਵਰੀ ਦੀ ਸਵੇਰ ਨੂੰ ਖਾਨ ਮਾਰਕੀਟ ਬੁਲਾਇਆ ਗਿਆ ਅਤੇ ਫਿਰ ਉਸ ਨੂੰ ਚਾਣਕਿਆਪੁਰੀ ਹੋਟਲ ਲੈ ਗਿਆ।
Rape case
ਨਵੀਂ ਦਿੱਲੀ: ਦਿੱਲੀ ਦੇ ਚਾਣਕਿਆਪੁਰੀ ਖੇਤਰ ਵਿੱਚ ਇੱਕ ਪੰਜ ਤਾਰਾ ਹੋਟਲ ਵਿੱਚ ਇੱਕ ਲੜਕੀ ਨਾਲ ਬਲਾਤਕਾਰ ਦੀ ਘਟਨਾ ਵਾਪਰੀ ਹੈ। ਪੀੜਤ ਲੜਕੀ ਨੇ ਚਾਣਕਿਆਪੁਰੀ ਥਾਣੇ ਵਿਚ ਕੇਸ ਦਰਜ ਕੀਤਾ ਹੈ ।