ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ - ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ
ਕਿਹਾ ਕਿ ਅਸੀਂ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਨਹੀਂ ਕਰ ਸਕਦੇ ਕਿਉਂਕਿ ਇਹ ਮਸਲਾ ਹੁਣ ਸੁਪਰੀਮ ਕੋਰਟ ਕੋਲ ਹੈ ।
Narendra singh tohmar
ਨਵੀਂ ਦਿੱਲੀ: ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸੀਂ ਕਿਸਾਨਾਂ ਨਾਲ ਬਾਰਾਂ ਦੌਰ ਦੀ ਗੱਲਬਾਤ ਕਰ ਚੁੱਕੇ ਹਾਂ । ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਲਈ ਗੰਭੀਰ ਹੈ । ਉਨ੍ਹਾਂ ਕਿਹਾ ਕਿ ਅਸੀਂ ਅਗਲੇ ਦੌਰ ਦੀ ਮੀਟਿੰਗ ਕਰਨ ਲਈ ਤਿਆਰ ਹਾਂ ।