ਨੀਰਵ ਮੋਦੀ ਦੀ ਭਾਰਤ ਵਾਪਸੀ ‘ਤੇ ਸਲਮਾਨ ਖੁਰਸ਼ੀਦ ਨੇ ਕਿਹਾ ਕਿ ਇਹ ਕਿਸ ਦੀ ਕਾਮਯਾਬੀ ਹੈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕਿ ਹੁਣ ਉਹ ਭਾਰਤ ਆ ਰਿਹਾ ਹੈ ਅਤੇ ਜੋ ਸੱਚ ਹੈ ਉਸ ਨੂੰ ਸਵੀਕਾਰ ਕਰ ਲਵੇ ਅਤੇ ਸਾਡੇ ਸਾਹਮਣੇ ਰੱਖੇ ।

Salman Khurshid

ਨਵੀਂ ਦਿੱਲੀ: ਨੀਰਵ ਮੋਦੀ ਦੀ ਭਾਰਤ ਵਾਪਸੀ ‘ਤੇ ਕਾਂਗਰਸੀ ਆਗੂ ਸਲਮਾਨ ਖੁਰਸ਼ੀਦ ਨੇ ਆਪਣੇ ਟਵਿੱਟਰ ਅਕਾਉਂਟ ਰਾਹੀਂ ਕੇਂਦਰ ਸਰਕਾਰ ‘ਤੇ ਹਮਲਾ ਕਰਦਿਆਂ ਕਿਹਾ ਕਿ ਇਹ ਕਿਸ ਦੀ ਕਾਮਯਾਬੀ ਹੈ, ਸਾਡੀ ਏਜੰਸੀ  ਏਜੰਸੀਆਂ ਦੀ ਜਾਂ ਸਾਡੇ ਕਾਨੂੰਨ ਦੀ, ਜੋ ਹੋਣਾ ਚਾਹੀਦਾ ਹੈ ਉਹ ਹੋ ਰਿਹਾ ਹੈ, ਇਸ ਦਾ ਸਾਨੂੰ ਸਵਾਗਤ ਕਰਨਾ ਚਾਹੀਦਾ ਹੈ  ਉਨ੍ਹਾਂ ਕਿਹਾ ਕਿ ਹੁਣ ਉਹ ਭਾਰਤ ਆ ਰਿਹਾ ਹੈ ਅਤੇ