Delhi Budget 2025 : ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ’ਚ ਚੁੱਕਿਆ ਕਿਸਾਨਾਂ ਦਾ ਮੁੱਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Delhi Budget 2025 : ਕਿਹਾ-‘ਦੇਸ਼ ਦਾ ਢਿੱਡ ਭਰਦਾ ਹੈ ਕਿਸਾਨ, ਪਰ ਆਮਦਨ ਓਨੀ ਨਹੀਂ', 'ਕੇਂਦਰ ਨੂੰ ਕਿਸਾਨਾਂ ਦੀ ਆਮਦਨ ਵਧਾਉਣੀ ਚਾਹੀਦੀ ਹੈ'

ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ

Delhi Budget 2025 News in Punjabi : ਪੰਜਾਬ ਤੋਂ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਵਿੱਚ ਕਿਸਾਨਾਂ ਦੀ ਆਮਦਨ ਦਾ ਮੁੱਦਾ ਉਠਾਇਆ। ਉਨ੍ਹਾਂ ਨੇ ਸੰਸਦ ਵਿੱਚ ਬੋਲਦਿਆਂ ਕਿਹਾ ਕਿ ਅੱਜ ਕਿਸਾਨ ਦੇਸ਼ ਦਾ ਢਿੱਡ ਭਰਦੇ ਹਨ ਪਰ ਉਨ੍ਹਾਂ ਦੀ ਆਮਦਨ ਓਨੀ ਨਹੀਂ ਹੈ ਜਿੰਨੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਵੇਖਣ ਅਨੁਸਾਰ, ਕਿਸਾਨਾਂ ਅਤੇ ਮਜ਼ਦੂਰਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ। ਕੇਂਦਰ ਨੇ ਸੰਸਦ ਮੈਂਬਰਾਂ ਦੀ ਤਨਖਾਹ ਵਿੱਚ 24% ਵਾਧਾ ਕੀਤਾ ਹੈ। ਕੇਂਦਰ ਨੂੰ ਕਿਸਾਨਾਂ ਬਾਰੇ ਸੋਚਣਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਨੂੰ ਉਨਾਂ ਦੀ ਆਮਦਨ ਵਧਾਉਣੀ ਚਾਹੀਦੀ ਹੈ। ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣੇ ਚਾਹੀਦੇ ਹਨ।

(For more news apart from  Rajya Sabha member Balbir Singh Seechewal raised the issue of farmers in Parliament News in Punjabi, stay tuned to Rozana Spokesman)