ਗੁਰਮਨੀਤ ਮਾਂਗਟ ਤੇ ਸਾਥੀਆਂ ਨੂੰ ਗ੍ਰਹਿ ਰਾਜ ਮੰਤਰੀ ਦਾ ਵਿਰੋਧ ਕਰਨ ਤੋਂ ਰੋਕਣ ਲਈ ਕੀਤਾ ਨਜ਼ਰਬੰਦ
ਭਾਰਤ ਸਰਕਾਰ ਦੇ ਗ੍ਰਹਿ ਰਾਜ ਮੰਤਰੀ ਨੂੰ ਕਾਲੇ ਝੰਡੇ ਦਿਖਾ ਕੇ ਵਿਰੋਧ ਕਰਨ ਤੋਂ ਰੋਕਣ ਲਈ ਗੁਰਮਨੀਤ ਸਿੰਘ ਮਾਂਗਟ ਤੇ ਸਾਥੀਆਂ ਨੂੰ ਨਜ਼ਰਬੰਦ ਕੀਤਾ
Gurmanit Singh Mangat and Associates house arrested
ਗੁਰਮਨੀਤ ਸਿੰਘ ਮਾਂਗਟ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਭਾਰਤ ਸਰਕਾਰ ਦੇ ਗ੍ਰਹਿ ਰਾਜ ਮੰਤਰੀ ਨੂੰ ਕਾਲੇ ਝੰਡੇ ਦਿਖਾ ਕੇ ਵਿਰੋਧ ਕਰਨ ਤੋਂ ਰੋਕਣ ਲਈ ਨਜ਼ਰਬੰਦ ਕਰ ਲਿਆ ਗਿਆ ਹੈ।