ਨਵੇਂ ਸਾਲ ’ਤੇ ਮੋਦੀ ਨੇ ਸ਼ੁਰੂ ਕੀਤੀ ਨਵੀਂ ਸਕੀਮ! ਲਓ ਨਜ਼ਾਰੇ, ਹੋਵੇਗਾ ਹਜ਼ਾਰਾਂ ਰੁਪਏ ਦਾ ਫਾਇਦਾ!

ਏਜੰਸੀ

ਖ਼ਬਰਾਂ, ਰਾਸ਼ਟਰੀ

ਮੰਗਲਵਾਰ ਨੂੰ ਹੀ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਮੰਤਰੀ ਮੰਡਲ...

Narendra Modi New Scheme

ਨਵੀਂ ਦਿੱਲੀ: ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਅਟਲ ਬਿਹਾਰੀ ਵਾਜਪਾਈ ਦੀ 95 ਵੀਂ ਜਨਮ ਦਿਵਸ ਦੇ ਮੌਕੇ ‘ਤੇ ਅਟਲ ਗਰਾਉਂਡ ਵਾਟਰ ਸਕੀਮ ਦੀ ਸ਼ੁਰੂਆਤ ਕੀਤੀ। ਇਸ ਦੇ ਜ਼ਰੀਏ ਧਰਤੀ ਹੇਠਲੇ ਪਾਣੀ ਦਾ ਪ੍ਰਬੰਧਨ ਕੀਤਾ ਜਾਵੇਗਾ ਅਤੇ ਹਰੇਕ ਘਰ ਨੂੰ ਪੀਣ ਵਾਲੇ ਸਾਫ਼ ਪਾਣੀ ਮੁਹੱਈਆ ਕਰਨ ਦੀ ਯੋਜਨਾ ‘ਤੇ ਕੰਮ ਕੀਤਾ ਜਾਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।