ਕੰਗਨਾ ਰਣੌਤ ਨੇ ਕਿਸਾਨਾਂ ਦੀ ਟਰੈਕਟਰ ਰੈਲੀ 'ਤੇ ਗੁੱਸਾ ਕੱਢਿਆ,ਕਿਹਾ- ਸ਼ਰਮ ਕਰੋ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੰਗਨਾ ਰਣੌਤ ਦਾ ਟਵੀਟ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ।

Kangana Ranaut

ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਦੇ ਮੌਕੇ ‘ਤੇ ਟਰੈਕਟਰ ਰੈਲੀ ਕੱਢੀ ਗਈ,ਇਸ ਦੀ ਰੋਕਥਾਮ ਲਈ ਪੁਲਿਸ ਨੇ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਚਲਾਈ ਅਤੇ ਕਈ ਥਾਵਾਂ ‘ਤੇ ਉਹ ਲਾਠੀਚਾਰਜ ਕਰਦੇ ਵੀ ਦਿਖਾਈ ਦਿੱਤੇ । ਬਾਲੀਵੁੱਡ ਅਦਾਕਾਰਾਂ ਨੇ ਕਿਸਾਨਾਂ ‘ਤੇ ਕੀਤੀ ਗਈ ਪੁਲਿਸ ਕਾਰਵਾਈ ਬਾਰੇ ਵਿਰੋਧ ਜਤਾਇਆ। ਇਸ ਦੇ ਨਾਲ ਹੀ ਹਾਲ ਹੀ ਵਿੱਚ ਕੰਗਨਾ ਰਣੌਤ ਨੇ ਵੀ ਕਿਸਾਨਾਂ ਬਾਰੇ ਟਵੀਟ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਤੁਹਾਨੂੰ ਸ਼ਰਮਿੰਦਾ ਹੋਣਾ ਚਾਹੀਦਾ ਹੈ । ਕੰਗਨਾ ਰਣੌਤ ਦਾ ਟਵੀਟ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, 

Related Stories