ਕਿਸੇ ਨੂੰ ਵੀ ਅੰਦੋਲਨ ਦੀ ਆਜ਼ਾਦੀ ਨਹੀਂ,ਪਰ ਅਰਾਜਕਤਾ ਫੈਲਾਉਣ ਦਾ ਅਧਿਕਾਰ ਨਹੀਂ : ਖੱਟਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਸਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਅਸੀਂ ਸਵੀਕਾਰ ਕੀਤੇ ਸੰਵਿਧਾਨ ਦੀ ਪਾਲਣਾ ਕਰਨਾ ਸਾਡੀ ਜ਼ਿੰਮੇਵਾਰੀ ਹੈ ।

Manohar lal khatter

 ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੰਗਲਵਾਰ ਨੂੰ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵੱਲ ਇਸ਼ਾਰਾ ਕਰਦਿਆਂ ਕਿਸਾਨਾਂ ਨੂੰ ਅੰਦੋਲਨ ਦੀ ਆਜ਼ਾਦੀ ਦਿੱਤੀ ਹੈ ਪਰ ਕਿਸੇ ਨੂੰ ਵੀ ਅਰਾਜਕਤਾ ਫੈਲਾਉਣ ਦਾ ਅਧਿਕਾਰ ਨਹੀਂ ਹੈ। ਪੰਚਕੂਲਾ ਵਿਚ ਤਿਰੰਗਾ ਲਹਿਰਾਉਣ ਤੋਂ ਬਾਅਦ ਖੱਟਰ ਨੇ ਆਪਣੇ ਗਣਤੰਤਰ ਦਿਵਸ ਸੰਬੋਧਨ ਵਿਚ ਕਿਹਾ ਕਿ ਸੰਵਿਧਾਨ ਅਧਿਕਾਰਾਂ ਦੀ ਗੱਲ ਕਰਦਾ ਹੈ,ਪਰ ਇਹ ਅਧਿਕਾਰ “ਸਾਨੂੰ ਕੁਝ ਵੀ ਕਰਨ ਦੀ ਆਜ਼ਾਦੀ ਨਹੀਂ ਦਿੰਦੇ । 

Related Stories