ਸਨੀ ਦਿਓਲ ਨੇ ਇਕ ਵਾਰ ਫਿਰ ਦੀਪ ਸਿੱਧੂ ਬਾਰੇ ਦਿੱਤੀ ਸ਼ਫਾਈ,ਕਿਹਾ ਲੰਬੇ ਸਮੇਂ ਤੋਂ ਮੇਰੇ ਨਾਲ ਨਹੀਂ ਹੈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉਨ੍ਹਾਂ ਕਿਹਾ ਕਿ ਮੈਂ ਪੂਰੀ ਦੁਨੀਆ ਨੂੰ ਬੇਨਤੀ ਕਰ ਰਿਹਾ ਹਾਂ ਕਿ ਇਹ ਕਿਸਾਨ ਅਤੇ ਸਾਡੀ ਸਰਕਾਰ ਦਾ ਮਾਮਲਾ ਹੈ ।

sanny deol

ਨਵੀਂ ਦਿੱਲ਼ੀ :ਬਾਲੀਵੁੱਡ ਅਭਿਨੇਤਾ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਨੇ ਇਕ ਵਾਰ ਫਿਰ ਦੀਪ ਸਿੱਧੂ ਬਾਰੇ ਆਪਣਾ ਪੱਖ ਸਪਸ਼ਟ ਕਰਦਿਆਂ ਕਿਹਾ ਕਿ ਮੇਰਾ ਉਸ ਨਾਲ ਕੋਈ ਸਬੰਧ ਨਹੀਂ ਹੈ । ਇਹ ਜਾਣਕਾਰੀ ਉਸ ਨੇ ਆਪਣੇ ਸੋਸ਼ਲ ਮੀਡੀਏ ਦੇ ਪੇਜ ‘ਤੇ ਜਾਣਕਾਰੀ ਸਾਂਝੀ ਕਰਦਿਆਂ ਕੀਤੀ । ਇਹੋ ਜਾਣਕਾਰੀ ਪਹਿਲਾਂ ਵੀ 6 ਦਸੰਬਰ ਨੂੰ ਦਿੱਤੀ ਸੀ ।

Related Stories