Maharashtra Accident News: ਡਿਵਾਈਡਰ ਨਾਲ ਟਕਰਾਈ ਸਵਾਰੀਆਂ ਨਾਲ ਭਰੀ ਬੱਸ, ਪਿਕਨਿਕ ਮਨਾਉਣ ਜਾ ਰਹੀ 8 ਸਾਲਾ ਬੱਚੀ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Maharashtra Accident News:12 ਲੋਕ ਹੋਏ ਜ਼ਖਮੀ

Maharashtra Accident News in punjabi

ਮਹਾਰਾਸ਼ਟਰ ਦੇ ਭਿਵੰਡੀ ਵਿੱਚ ਮੁੰਬਈ-ਨਾਸਿਕ ਹਾਈਵੇਅ 'ਤੇ ਸ਼ੁੱਕਰਵਾਰ ਨੂੰ ਇੱਕ ਨਿੱਜੀ ਬੱਸ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਇੱਕ ਬੱਚੀ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ ਹੋ ਗਏ।

ਬੱਸ ਦੀ ਹਾਲਤ ਖ਼ਰਾਬ ਸੀ ਅਤੇ ਡਰਾਈਵਰ ਸ਼ਰਾਬੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਜ਼ਖ਼ਮੀਆਂ ਦਾ ਇਲਾਜ ਆਈਜੀਐਮ ਹਸਪਤਾਲ ਵਿੱਚ ਚੱਲ ਰਿਹਾ ਹੈ।