ਰਾਜਧਾਨੀ ਦਿੱਲੀ 'ਚ ਭੁੱਖਮਰੀ ਨਾਲ ਤਿੰਨ ਬੱਚੀਆਂ ਦੀ ਮੌਤ, ਸਰਕਾਰਾਂ ਦੀ ਕਾਰਗੁਜ਼ਾਰੀ 'ਤੇ ਸਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਕ ਪਾਸੇ ਸਾਡੇ ਦੀਆਂ ਦੇਸ਼ ਦੀਆਂ ਸਰਕਾਰਾਂ ਜਿੱਥੇ ਦੇਸ਼ ਦੇ ਵਿਕਾਸ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕਰਦੀਆਂ ਨਹੀਂ ਥੱਕਦੀਆਂ, ਉਥੇ ਹੀ ਦੇਸ਼ ਦੀ ਰਾਜਧਾਨੀ ਵਿਚ ਸਾਹਮਣੇ...

Deaths of 3 Minor Girls

ਨਵੀਂ ਦਿੱਲੀ : ਇਕ ਪਾਸੇ ਸਾਡੇ ਦੀਆਂ ਦੇਸ਼ ਦੀਆਂ ਸਰਕਾਰਾਂ ਜਿੱਥੇ ਦੇਸ਼ ਦੇ ਵਿਕਾਸ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕਰਦੀਆਂ ਨਹੀਂ ਥੱਕਦੀਆਂ, ਉਥੇ ਹੀ ਦੇਸ਼ ਦੀ ਰਾਜਧਾਨੀ ਵਿਚ ਸਾਹਮਣੇ ਆਏ ਇਕ ਮਾਮਲੇ ਨੇ ਜਿਥੇ ਸਰਕਾਰਾਂ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿਤੀ ਹੈ....ਉਥੇ ਹੀ ਇਸ ਘਟਨਾ ਨੇ ਦੇਸ਼ ਨੂੰ ਸ਼ਰਮਸਾਰ ਵੀ ਕੀਤਾ ਹੈ।  ਦਰਅਸਲ ਦਿੱਲੀ ਦੇ ਮੰਡਾਵਲੀ ਖੇਤਰ ਇਕ ਪਰਵਾਰ ਦੀਆਂ ਤਿੰਨ ਬੱਚੀਆਂ ਦੀ ਭੁਖਮਰੀ ਨਾਲ ਮੌਤ ਹੋ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। 21ਵੀਂ ਸਦੀ ਵਿਚ ਦੇਸ਼ ਦੀ ਰਾਜਧਾਨੀ ਵਿਚ ਭੁੱਖਮਰੀ ਨਾਲ ਹੋਈਆਂ ਇਨ੍ਹਾਂ ਮੌਤਾਂ ਨੇ ਸਰਕਾਰਾਂ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿਤੇ ਹਨ।

Related Stories