ਸ਼੍ਰੀ ਮਾਤਾ ਵੈਸ਼ਨੋ ਦੇਵੀ ਤੋਂ ਵਾਪਸ ਜਾ ਰਹੇ ਚਾਰ ਸ਼ਰਧਾਲੂਆਂ ਦੀ ਸੜਕ ਹਾਦਸੇ ‘ਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

accident
ਫਗਵਾੜਾ

:

accident

ਫਗਵਾੜਾ :ਸ਼੍ਰੀ ਮਾਤਾ ਵੈਸ਼ਨੋ ਦੇਵੀ ਤੋਂ ਯੂ.ਪੀ. ਜਾ ਰਹੇ ਚਾਰ ਸ਼ਰਧਾਲੂਆਂ ਦੀ ਸੜਕ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕਾਂ ਵਿੱਚ ਸ਼ੋਭਨਾ ਗੁਪਤਾ (59), ਕੁਨਾਲ ਗੁਪਤਾ (21), ਫੁਲਕੀਤ ਗੁਪਤਾ ਅਤੇ ਇੱਕ ਡਰਾਈਵਰ ਸ਼ਾਮਿਲ ਹਨ ਜਦੋਂ ਕਿ ਰਿਸ਼ਬ ਗੁਪਤਾ (23) ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ,ਜਿਸ ਨੂੰ ਜਲੰਧਰ ਦੇ ਜੌਹਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।