Prime Minister Narendra Modi calls on President Droupadi Murmu at Rashtrapati Bhavan in Delhi.
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਰਾਸ਼ਟਰਪਤੀ ਭਵਨ ਪਹੁੰਚੇ। ਇੱਥੇ ਉਨ੍ਹਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਸੰਵਿਧਾਨ ਦਿਵਸ ਮੌਕੇ ਸੁਪਰੀਮ ਕੋਰਟ ਦੇ ਆਡੀਟੋਰੀਅਮ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਦਾ ਉਦਘਾਟਨ ਪੀਐਮ ਮੋਦੀ ਨੇ ਕੀਤਾ। ਇਸ ਦੇ ਨਾਲ ਹੀ ਇਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੰਬੋਧਨ ਨਾਲ ਸਮਾਪਤ ਹੋਇਆ।