ਇਕ ਮਹੀਨੇ ਵਿਚ ਕਿਸਾਨਾਂ ਨੇ ਸਿਰਜਿਆ ਇਤਿਹਾਸ, ਪੰਜਾਬ ਤੇ ਹਰਿਆਣਾ ਭਾਈਚਾਰਕ ਸਾਂਝ ਨੂੰ ਕੀਤਾ ਮਜ਼ਬੂਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਕ ਮਹੀਨੇ ਵਿਚ ਕਿਸਾਨੀ ਸੰਘਰਸ਼ ਵਿੱਚ ਕਿਸਾਨਾਂ ਨੇ ਜੋ ਕਰ ਦਿਖਾਇਆ ਇਸ ਦੀ ਮਿਸਾਲ ਹੋਰ ਕਿਤੇ ਵੀ ਨਹੀਂ ਮਿਲਦੀ

Senior journalists

ਨਵੀਂ ਦਿੱਲੀ,ਚਰਨਜੀਤ ਸਿੰਘ ਸੁਰਖ਼ਾਬ : ਇਕ ਮਹੀਨੇ ਵਿਚ ਕਿਸਾਨਾਂ ਨੇ ਸਿਰਜਿਆ ਇਤਿਹਾਸ ਪੰਜਾਬ ਤੇ ਹਰਿਆਣਾ ਦੇ ਲੋਕਾਂ ਵਿਚ ਬਣਾਈ ਭਾਈਚਾਰਕ ਸਾਝਾਂ ਨੂੰ ਮਜ਼ਬੂਤ ਕੀਤਾ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਵੀ ਜੱਖੂ ਬਾਬੂਸ਼ਾਹੀ ਤੋਂ ਅਤੇ ਦੈਨਿਕ ਸਵੇਰਾ ਤੋਂ ਰਵਿੰਦਰ ਮੀਤ ਸੀਨੀਅਰ ਪੱਤਰਕਾਰਾਂ ਨੇ ਕੀਤਾ। ਉਨ੍ਹਾਂ ਕਿਹਾ ਕਿ ਇਕ ਮਹੀਨੇ ਵਿਚ ਕਿਸਾਨੀ ਸੰਘਰਸ਼ ਵਿੱਚ ਕਿਸਾਨਾਂ ਨੇ ਜੋ ਕਰ ਦਿਖਾਇਆ ਇਸ ਦੀ ਮਿਸਾਲ ਹੋਰ ਕੀਤੀ ਵੀ ਦੇਖਣ ਨੂੰ ਨਹੀਂ ਮਿਲੀ। 

Related Stories