ਕਿਸਾਨ ਆਗੂ ਦਾ ਵੱਡਾ ਇਲਜ਼ਾਮ, Deep Sidhu ਨੂੰ BJP ਲੈ ਗਈ ਲਾਲ ਕਿਲ੍ਹੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕਿ ਛੱਬੀ ਜਨਵਰੀ ਨੂੰ ਜੋ ਕੁਝ ਵੀ ਹੋਇਆ ਹੈ ਉਹ ਪ੍ਰਸ਼ਾਸਨ ਅਤੇ ਬੀਜੇਪੀ ਸਰਕਾਰ ਦੇ ਇਸ਼ਾਰੇ ਉੱਤੇ ਹੀ ਹੋਇਆ ਹੈ,

Farmer protest

ਨਵੀਂ ਦਿੱਲੀ : ਕਿਸਾਨ ਦੇਸ਼ ਦੇ ਸਭ ਤੋਂ ਵੱਡੇ ਦੇਸ਼ ਭਗਤ ਹਨ ਉਨ੍ਹਾਂ ਨੂੰ ਬੀਜੇਪੀ ਵਾਲਿਆਂ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਕਿਉਂਕਿ ਸਾਡੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਸਾਡੇ ਪੁਰਖਿਆਂ ਨੇ ਅਥਾਹ ਕੁਰਬਾਨੀਆਂ ਕੀਤੀਆਂ ਹਨ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਭਿਮੰਨਯੂ ਕੋਹਾੜ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਰਦਿਆਂ ਕੀਤਾ ।

Related Stories