ਜਥੇਬੰਦੀਆਂ ਦੇ ਹੁਕਮ 'ਤੇ ਚੁੱਪ ਰਹੇ, ਨਹੀਂ ਤਾਂ ਗੱਦਾਰਾਂ ਨੂੰ ਸਬਕ ਸਿਖਾਉਣਾ ਜਾਣਦੇ ਹਾਂ- ਕਾਦੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਜੇਕਰ ਕੋਈ ਸ਼ਰਾਰਤੀ ਅਨਸਰ ਸੰਘਰਸ਼ ਨੂੰ ਸਾਬੋਤਾਜ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ ।

Farmer protest

ਨਵੀਂ ਦਿੱਲੀ : ਜਥੇਬੰਦੀਆਂ ਦੀ ਹਕੂਮ ‘ਤੇ ਹੀ ਚੁੱਪ ਰਹੇ ਨਹੀਂ ਤਾਂ ਗ਼ਦਾਰਾਂ ਨੂੰ ਸਬਕ ਸਿਖਾਉਣਾ ਜਾਣਦੇ ਸੀ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ  ਹਰਮੀਤ ਸਿੰਘ ਕਾਦੀਆਂ ਨੇ ਦਿੱਲੀ ਬਾਰਡਰ ਦੀ ਸਟੇਜ ਤੋਂ ਲੋਕਾਂ ਨੂੰ ਸੰਬੋਧਨ ਕਰਦੇ ਹੋਇਆਂ ਪ੍ਰਗਟ ਕੀਤੇ । ਉਨ੍ਹਾਂ ਕਿਹਾ ਕਿ ਸਾਨੂੰ ਜਥੇਬੰਦੀਆਂ ਦੇ ਆਗੂਆਂ ਵੱਲੋਂ ਜ਼ਾਬਤੇ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਸੀ, ਇਸੇ ਕਰਕੇ ਅਸੀਂ ਗਦਾਰਾਂ ਦੇ ਖਿਲਾਫ਼ ਕੋਈ ਐਕਸ਼ਨ ਨਹੀਂ ਲਿਆ ।  

Related Stories