ਵਿਕਾਸ ਬਰਾਲਾ ਅਤੇ ਅਸੀਸ ਦੋ ਦਿਨਾਂ ਦੀ ਪੁਲਿਸ ਰਿਮਾਂਡ 'ਤੇ
ਚੰਡੀਗੜ੍ਹ ਛੇੜਛਾੜ ਮਾਮਲੇ ਵਿਚ ਵਿਕਾਸ ਬਰਾਲਾ ਤੇ ਉਸ ਦੇ ਦੋਸਤ ਅਸ਼ੀਸ਼ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਵਿਕਾਸ ਤੇ ਉਸ ਦੇ ਦੋਸਤ ਅਸ਼ੀਸ਼ ਨੂੰ ਦੋ ਦਿਨ ਲਈ ਪੁਲਿਸ
Vikas and Ashish
ਚੰਡੀਗੜ੍ਹ ਛੇੜਛਾੜ ਮਾਮਲੇ ਵਿਚ ਵਿਕਾਸ ਬਰਾਲਾ ਤੇ ਉਸ ਦੇ ਦੋਸਤ ਅਸ਼ੀਸ਼ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਵਿਕਾਸ ਤੇ ਉਸ ਦੇ ਦੋਸਤ ਅਸ਼ੀਸ਼ ਨੂੰ ਦੋ ਦਿਨ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ।