ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ਦੇ 73 ਜੱਜਾਂ ਦੀਆਂ ਬਦਲੀਆਂ
ਹਰਿਆਣਾ 'ਚ ਹੋਏ 61 ਜੱਜਾਂ ਦੇ ਤਬਾਦਲੇ
Transfer
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਅਤੇ ਹੋਰ ਜੱਜਾਂ ਨੇ ਪੰਜਾਬ ਦੇ 73 ਜੱਜਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਹਾਈਕੋਰਟ ਵੱਲੋਂ ਹਰਿਆਣਾ ਦੇ 61 ਜੱਜਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
ਹਰਿਆਣਾ 'ਚ ਹੋਏ 61 ਜੱਜਾਂ ਦੇ ਤਬਾਦਲੇ, ਇੱਥੇ ਦੇਖੋ ਲਿਸਟ