ਅਲਵਰ ਲਿੰਚਿੰਗ : ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਰਾਜਸਥਾਨ ਸਰਕਾਰ ਨੂੰ ਨੋਟਿਸ
ਬੀਤੇ ਹਫ਼ਤੇ ਵਿਚ ਅਲਵਰ ਵਿਚ ਗਊ ਤਸਕਰੀ ਦੇ ਸ਼ੱਕ ਵਿਚ ਕੁੱਟੇ ਗਏ ਅਕਬਰ ਖ਼ਾਨ ਉਰਫ਼ ਰਕਬਰ ਦੀ ਮੌਤ ਨੂੰ ਲੈ ਕੇ ਰਾਸ਼ਟਰੀ ਮਨੁੱਖੀ ਅਧਿਕਾਰੀ ਕਮਿਸ਼ਨ ਨੇ ਰਾਜਸਥਾਨ ਸਰਕਾਰ ...
Human Rights Commission 
 		 		ਅਲਵਰ : ਬੀਤੇ ਹਫ਼ਤੇ ਵਿਚ ਅਲਵਰ ਵਿਚ ਗਊ ਤਸਕਰੀ ਦੇ ਸ਼ੱਕ ਵਿਚ ਕੁੱਟੇ ਗਏ ਅਕਬਰ ਖ਼ਾਨ ਉਰਫ਼ ਰਕਬਰ ਦੀ ਮੌਤ ਨੂੰ ਲੈ ਕੇ ਰਾਸ਼ਟਰੀ ਮਨੁੱਖੀ ਅਧਿਕਾਰੀ ਕਮਿਸ਼ਨ ਨੇ ਰਾਜਸਥਾਨ ਸਰਕਾਰ ਨੂੰ ਨੋਟਿਸ ਭੇਜਿਆ ਹੈ। ਇਕ ਖ਼ਬਰ ਮੁਤਾਬਕ ਮੀਡੀਆ ਰਿਪੋਰਟਾਂ ਦੇ ਆਧਾਰ 'ਤੇ ਕਮਿਸ਼ਨ ਨੇ ਮਾਮਲੇ ਵਿਚ ਖ਼ੁਦ ਗੰਭੀਰਤਾ ਦਿਖਾਉਂਦੇ ਹੋਏ ਰਾਜ ਸਰਕਾਰ ਨੂੰ ਦੋ ਹਫ਼ਤੇ ਦੇ ਅੰਦਰ ਜਵਾਬ ਦੇਣ ਲਈ ਆਖਿਆ ਹੈ।