Haryana News: ਕਿਸਾਨਾਂ ’ਤੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਦਾ ਵੱਡਾ ਬਿਆਨ

ਏਜੰਸੀ

ਖ਼ਬਰਾਂ, ਰਾਸ਼ਟਰੀ

Haryana News: ਜੇ ਕਿਸਾਨ ਪੈਦਲ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਨਹੀਂ ਰੋਕਾਂਗੇ

Haryana Agriculture Minister Shyam Singh Rana's big statement on farmers

 

Haryana News: ਕਿਸਾਨਾਂ ’ਤੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਦਾ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜੇ ਕਿਸਾਨ ਪੈਦਲ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਅਸੀਂ ਨਹੀਂ ਰੋਕਾਂਗੇ, ਕਿਉਂਕਿ ਕਿਸੇ ਨੂੰ ਪੈਦਲ ਜਾਣ ਤੋਂ ਰੋਕਣਾ ਗੈਰ-ਕਾਨੂੰਨੀ ਹੈ। ਕਿਸਾਨਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਜਾਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਕਿਸਾਨਾਂ ਨੇ 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਸੀ।