ਖੇਤੀਬਾੜੀ ਵਿੱਚ ਆਧੁਨਿਕ ਢੰਗ ਸਮੇਂ ਦੀ ਲੋੜ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਪੀਐਮ ਮੋਦੀ ਨੇ ਆਪਣੀ ਮਨ ਕੀ ਬਾਤ ਵਿੱਚ ਕਿਹਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਵੀ ਖੇਤੀ ਕਰਦੇ ਹੋਏ ਮਧੂ ਮੱਖੀ ਪਾਲਣ ਕਰਨਾ ਚਾਹੀਦਾ ਹੈ ।
PM Modi
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਿਤ ਕੀਤਾ। ਇਸ ਸਮੇਂ ਦੌਰਾਨ, ਉਨ੍ਹਾਂ ਨੇ ਕੋਰੋਨਾ ਵਾਇਰਸ ਤੋਂ ਹੋਲੀ ਤੱਕ ਗੱਲ ਕੀਤੀ। ਇਸਦੇ ਨਾਲ ਹੀ ਪੀਐਮ ਮੋਦੀ ਨੇ ਕਿਸਾਨਾਂ ਅਤੇ ਖੇਤੀਬਾੜੀ ਸੈਕਟਰ ਲਈ ਵੀ ਵਿਸ਼ੇਸ਼ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ, ‘ਖੇਤੀਬਾੜੀ ਵਿੱਚ ਆਧੁਨਿਕ ਢੰਗ ਸਮੇਂ ਦੀ ਲੋੜ ਹੈ। ਅਸੀਂ ਪਹਿਲਾਂ ਹੀ ਸਮਾਂ ਗੁਆ ਚੁੱਕੇ ਹਾਂ।