ਬੰਗਲੁਰੂ ਤੋਂ ਐਮਬੀਏ ਸੀ ਸ਼ੁਜਾਤ ਬੁਖ਼ਾਰੀ ਦੇ ਕਤਲ ਦਾ ਮਾਸਟਰ ਮਾਈਂਡ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਘਾਟੀ ਵਿਚ ਪਿਛਲੇ ਦਿਨੀਂ ਹੋਈ ਰਾਈਜਿੰਗ ਕਸ਼ਮੀਰ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਸ਼ੁਜਾਤ ਬੁਖਾਰੀ ਦੀ ਹੱਤਿਆ ਦੇ ਮਾਮਲੇ ਵਿਚ ਸ਼ਾਮਲ ਲਸ਼ਕਰ-ਏ-ਤੋਇਬਾ ਦੇ...

shujaat bhukhari

ਨਵੀਂ ਦਿੱਲੀ : ਘਾਟੀ ਵਿਚ ਪਿਛਲੇ ਦਿਨੀਂ ਹੋਈ ਰਾਈਜਿੰਗ ਕਸ਼ਮੀਰ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਸ਼ੁਜਾਤ ਬੁਖਾਰੀ ਦੀ ਹੱਤਿਆ ਦੇ ਮਾਮਲੇ ਵਿਚ ਸ਼ਾਮਲ ਲਸ਼ਕਰ-ਏ-ਤੋਇਬਾ ਦੇ ਫ਼ਰਾਰ ਅੱਤਵਾਦੀ ਅਤੇ ਪਾਕਿਸਤਾਨੀ ਨਾਗਰਿਕ ਨਵੀਦ ਜਟ ਸਮੇਤ ਤਿੰਨ ਲੋਕਾਂ ਦੀ ਜੰਮੂ ਕਸ਼ਮੀਰ ਪੁਲਿਸ  ਵਲੋਂ ਪਛਾਣ ਕੀਤੀ ਗਈ ਹੈ। ਪੁਲਿਸ ਨੇ ਇਨ੍ਹਾ ਵਿਚੋਂ ਹੀ  ਇਕ ਅਤਿਵਾਦੀ ਸੱਜਾਦ ਗੁਲ ਨੂੰ ਬੁਖ਼ਾਰੀ ਦੇ ਕਤਲ ਦਾ ਮਾਸਟਰ ਮਾਈਂਡ ਦਸਿਆ ਗਿਆ ਹੈ।