ਜੰਮੂ ਕਸ਼ਮੀਰ 'ਚ ਲਸ਼ਕਰ ਅਤੇ ਜੈਸ਼ ਨੇ ਸੁਰੱਖਿਆ ਬਲਾਂ ਵਿਰੁਧ ਕੀਤੀ ਬੱਚਿਆਂ ਦੀ ਭਰਤੀ
ਜੰਮੂ-ਕਸ਼ਮੀਰ ਵਿਚ ਅਤਿਵਾਦੀ ਸੰਗਠਨ ਨੇ ਸੁਰੱਖਿਆ ਬਲਾਂ ਨਾਲ ਮੁਕਾਬਲਾ ਕਰਨ ਲਈ ਬੱਚਿਆਂ ਦੀ ਭਰਤੀ ਕੀਤੀ ਹੈ। ਵੀਰਵਾਰ ਨੂੰ ਆਈ ...
jammu kashmir child
ਨਵੀਂ ਦਿੱਲੀ : ਜੰਮੂ-ਕਸ਼ਮੀਰ ਵਿਚ ਅਤਿਵਾਦੀ ਸੰਗਠਨ ਨੇ ਸੁਰੱਖਿਆ ਬਲਾਂ ਨਾਲ ਮੁਕਾਬਲਾ ਕਰਨ ਲਈ ਬੱਚਿਆਂ ਦੀ ਭਰਤੀ ਕੀਤੀ ਹੈ। ਵੀਰਵਾਰ ਨੂੰ ਆਈ ਸੰਯੁਕਤ ਰਾਸ਼ਟਰ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਦੇ ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਜੈਸ਼ ਏ ਮੁਹੰਮਦ ਅਤੇ ਹਿਜ਼ਬੁਲ ਮੁਜਾਹਿਦੀਨ ਨੇ ਪਿਛਲੇ ਸਾਲ ਸੁਰੱਖਿਆ ਬਲਾਂ ਨਾਲ ਸੰਘਰਸ਼ ਦੇ ਲਈ ਬੱਚਿਆਂ ਦੀ ਵਰਤੋਂ ਕੀਤੀ ਸੀ। ਇਸ ਰਿਪੋਰਟ ਦੇ ਆਉਣ ਤੋਂ ਬਾਅਦ ਭਾਰਤੀ ਸੁਰੱਖਿਆ ਏਜੰਸੀਆਂ ਵੀ ਚੌਕਸ ਹੋ ਗਈਆਂ ਹਨ। ਘਾਟੀ ਵਿਚਲੇ ਸਾਰੇ ਹਾਲਾਤ 'ਤੇ ਨਜ਼ਰ ਰੱਖੀ ਜਾ ਰਹੀ ਹੈ।