ਦੌਰਾ/ਚਾਰ ਅਕਤੂਬਰ ਨੂੰ ਦੋ ਦਿਨਾਂ ਦੇ ਦੌਰੇ ਉਤੇ ਭਾਰਤ ਆਉਣਗੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤੀਨ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤੀਨ ਚਾਰ ਅਕਤੂਬਰ ਨੂੰ ਦੋ ਦਿਨਾਂ ਦੇ ਸਰਕਾਰੀ ਦੌਰੇ ਤੇ ਭਾਰਤ...
Vladimir Putin will visit India
ਨਵੀਂ ਦਿੱਲੀ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤੀਨ ਚਾਰ ਅਕਤੂਬਰ ਨੂੰ ਦੋ ਦਿਨਾਂ ਦੇ ਸਰਕਾਰੀ ਦੌਰੇ ਤੇ ਭਾਰਤ ਆਉਣਗੇ। ਵਿਦੇਸ਼ ਮੰਤਰਾਲੇ ਦੇ ਮੁਤਾਬਿਕ, ਪੁਤੀਨ ਭਾਰਤ ਦੌਰੇ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਨਗੇ।