ਭਾਰਤ-ਪਾਕਿ ਸਰਹੱਦ ਕੋਲ ਪਿੰਡਾਂ ਦੇ ਲੋਕਾਂ ਦੀ ਸੁਰੱਖਿਆ ਲਈ 28400 ਬੰਕਰ ਬਣਾਏਗੀ ਸਰਕਾਰ
ਪਾਕਿਸਤਾਨ ਨਾਲ ਲਗਦੀ ਸਰਹੱਦ 'ਤੇ ਰਹਿਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਨਵੇਂ ਕਦਮ ਉਠਾ ਰਹੀ ਹੈ। ਇਸ ਦੇ ਲਈ ਭਾਰਤ-ਪਾਕਿ ...
bunkers indo-pak border
ਨਵੀਂ ਦਿੱਲੀ : ਪਾਕਿਸਤਾਨ ਨਾਲ ਲਗਦੀ ਸਰਹੱਦ 'ਤੇ ਰਹਿਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਨਵੇਂ ਕਦਮ ਉਠਾ ਰਹੀ ਹੈ। ਇਸ ਦੇ ਲਈ ਭਾਰਤ-ਪਾਕਿ ਸਰਹੱਦ 'ਤੇ ਕਰੀਬ 28400 ਤੋਂ ਜ਼ਿਆਦਾ ਬੰਕਰ ਬਣਾਏ ਜਾਣਗੇ। ਇਨ੍ਹਾਂ ਵਿਚੋਂ 1431 ਸਮੁਦਾਇਕ ਭਵਨ ਅਤੇ 13000 ਨਿੱਜੀ ਬੰਕਰ ਬਣਾਉਣ ਦਾ ਕੰਮ ਵੀ ਜੁਲਾਈ ਤੋਂ ਸ਼ੁਰੁ ਹੋ ਜਾਵੇਗੀ। ਗ੍ਰਹਿ ਮੰਤਰਾਲੇ ਨੇ ਇਹ ਫ਼ੈਸਲਾ ਸੋਮਵਾਰ ਨੂੰ ਲਿਆ।