Corona slowed to 37,566 new cases in the country00
ਨਵੀਂ ਦਿੱਲੀ : ਦੇਸ਼ ਵਿਚ ਇਕ ਦਿਨ ਵਿਚ ਕੋਰੋਨਾ ਦੇ 37,566 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 3,03,16,897 ( Corona slowed to 37,566 new cases in the country) ਹੋ ਗਈ ਹੈ। ਉਥੇ ਹੀ ਕੋਰੋਨਾ ਨਾਲ 907 ਹੋਰ ਲੋਕਾਂ ਦੀ ਜਾਨ ਚਲੀ ਗਈ।
ਇਹ ਵੀ ਪੜ੍ਹੋੋੋ: 84 ਸਾਲਾਂ ਬਾਅਦ ਕੈਨੇਡਾ ਤੇ ਅਮਰੀਕਾ ਵਿਚ ਗਰਮੀ ਨੇ ਤੋੜਿਆ ਰਿਕਾਰਡ
ਪਰ ਕੋਰੋਨਾ ਨਾਲ ਜਾਨ ਗਵਾਉਣ ਵਾਲਿਆਂ ਦੀ ਗਿਣਤੀ 77 ਦਿਨਾਂ ਬਾਅਦ ਸੱਭ ਤੋਂ ਘੱਟ ਆਈ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿਚ ਜ਼ੇਰੇ ਇਲਾਜ ਮਰੀਜ਼ਾਂ ਦੀ ਗਿਣਤੀ ਵੀ ਘੱਟ ਕੇ 5,52,659 ਰਹਿ ਗਈ ਹੈ। ( Corona slowed to 37,566 new cases in the country) ਦੇਸ਼ ਵਿਚ 2,93,66,601 ਲੋਕ ਕੋਰੋਨਾ ਤੋਂ ਸਿਹਤਯਾਬ ਹੋ ਗਏ ਹਨ।
ਇਹ ਵੀ ਪੜ੍ਹੋੋੋ: ਅੱਜ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕਰਨਗੇ ਨਵੋਜਤ ਸਿੱਧੂ