ਖੁਸ਼ਖ਼ਬਰੀ! ਗ੍ਰਹਿ ਮੰਤਰੀ ਨੇ ਸੁਰੱਖਿਆ ਬਲਾਂ ਦੇ ਜਵਾਨਾਂ ਲਈ ਕਰਤਾ ਐਲਾਨ, ਮਿਲਣਗੀਆਂ ਇੰਨੀਆਂ ਛੁੱਟੀਆਂ…
ਉਹਨਾਂ ਨੇ ਇਹ ਵੀ ਕਿਹਾ ਕਿ ਅਰਧਸੈਨਿਕ ਬਲ ਦੇ ਜਵਾਨਾਂ ਦੇ ਪਰਵਾਰਾਂ ਨੂੰ ਸਿਹਤ ਕਾਰਡ ਦੀ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ।
Good news Amit Shah
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਰੱਖਿਆ ਬਲਾਂ ਦੇ ਜਵਾਨਾਂ ਦੇ ਪਰਵਾਰਾਂ ਦੀ ਦੇਖਭਾਲ ਕਰਨ ਲਈ ਪ੍ਰਬੰਧ ਕੀਤਾ ਹੈ। ਸੀਆਰਪੀਐਫ ਦੇ ਨਵੇਂ ਹੈਡਕੁਆਰਟਰ ਭਵਨ ਦਾ ਨੀਂਹ ਪੱਥਰ ਰੱਖਣ ਵਾਲੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸਰਕਾਰ ਚਾਹੁੰਦੀ ਹੈ ਕਿ ਅਰਧਸੈਨਿਕ ਬਲ ਦੇ ਜਵਾਨ ਘਟ ਤੋਂ ਘਟ 100 ਦਿਨ ਅਪਣੇ ਪਰਵਾਰ ਨਾਲ ਬਿਤਾਉਣ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।