ਵੱਡੀ ਖ਼ਬਰ! ਕੇਂਦਰ ਸਰਕਾਰ ਬੰਦ ਕਰ ਰਹੀ ਹੈ ਇਹ ਸਕੀਮ, ਜਲਦ ਚੁੱਕੋ ਫ਼ਾਇਦਾ!
ਦਰਅਸਲ ਮੀਡੀਆ ਰਿਪੋਰਟਸ ਵਿਚ ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ...
Sabka vishwas scheme
ਨਵੀਂ ਦਿੱਲੀ: ਨਵੇਂ ਸਾਲ ਤੇ ਕੇਂਦਰ ਸਰਕਾਰ ਅਪਣੀ ਇਕ ਖ਼ਾਸ ਸਕੀਮ ਬੰਦ ਕਰਨ ਜਾ ਰਹੀ ਹੈ। ਅਜਿਹੇ ਵਿਚ ਜੇ ਤੁਸੀਂ ਵੀ ਇਸ ਸਕੀਮ ਦਾ ਲਾਭ ਲੈਣਾ ਚਾਹੁੰਦੇ ਹੋ ਤਾਂ ਇਸ ਦੇ ਲਈ ਬਸ ਦੋ ਦਿਨ ਦਾ ਹੀ ਮੌਕਾ ਹੈ। ਜੇ ਤੁਸੀਂ ਕਿਸੇ ਸਰਵਿਸ ਟੈਕਸ ਜਾਂ ਐਕਸਾਈਜ਼ ਡਿਊਟੀ ਸਬੰਧਿਤ ਵਿਵਾਦ ਨਾਲ ਜੁੜੇ ਹੋ ਤਾਂ ਤੁਹਾਡੇ ਲਈ ਬਿਹਤਰ ਹੋਵੇਗਾ ਕਿ 31 ਦਸੰਬਰ 2019 ਤੋਂ ਪਹਿਲਾਂ ਇਸ ਦੇ ਹੱਲ ਲਈ ਰਜਿਸਟ੍ਰੇਸ਼ਨ ਕਰਵਾ ਲਓ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।