Dr. Manmohan Singh: ਡਾ.ਮਨਮੋਹਨ ਸਿੰਘ ਦੀਆਂ ਅਸਥੀਆਂ ਕੀਤੀਆਂ ਗਈਆਂ ਜਲ ਪ੍ਰਵਾਹ
Dr. Manmohan Singh: ਗੁਰਦੁਆਰਾ ਮਜਨੂੰ ਕਾ ਟਿੱਲਾ ਦਿੱਲੀ ਵਿਚ ਹੋਈ ਅੰਤਿਮ ਅਰਦਾਸ
Dr Manmohan Singh News
 		 		Dr. Manmohan Singh: ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀਆਂ ਅਸਥੀਆਂ ਗੁਰਦੁਆਰਾ ਮਜਨੂੰ ਕਾ ਟਿੱਲਾ ਨੇੜੇ ਯਮੁਨਾ ਘਾਟ ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਦੀ ਪਤਨੀ, ਤਿੰਨਾਂ ਧੀਆਂ ਤੇ ਹੋਰ ਪ੍ਰਵਾਰਕ ਮੈਂਬਰ ਮੌਜੂਦ ਸਨ। ਦੱਸ ਦੇਈਏ ਕਿ ਕੱਲ੍ਹ ਉਨ੍ਹਾਂ ਦਾ ਸਿੱਖ ਰੀਤੀ ਰਿਵਾਜ਼ਾਂ ਅਨੁਸਾਰ ਅੰਤਿਮ ਸਸਕਾਰ ਕੀਤਾ ਗਿਆ ਸੀ।