ਤਾਮਿਲਨਾਡੂ: ਪ੍ਰਧਾਨ ਮੰਤਰੀ ਨੇ ਜੈਲਲਿਤਾ ਨੂੰ ਯਾਦ ਕਰਦਿਆਂ ਕਾਂਗਰਸ ਤੇ DMK 'ਤੇ ਸਾਧਿਆ ਨਿਸ਼ਾਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕਿ 25 ਮਾਰਚ 1989 ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।

PM Modi

ਚੇਨਈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਮਿਲਨਾਡੂ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਧਾਰਾਪੁਰਮ ਵਿੱਚ ਇੱਕ ਜਨਸਭਾ ਨੂੰ ਸੰਬੋਧਨ ਕਰਦਿਆਂ,ਰਾਜ ਦੀ ਸਾਬਕਾ ਮੁੱਖ ਮੰਤਰੀ ਜੈਲਲਿਤਾ ਨੂੰ ਯਾਦ ਕਰਦਿਆਂ ਕਾਂਗਰਸ ਅਤੇ ਡੀਐਮਕੇ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ 25 ਮਾਰਚ 1989 ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਤਾਮਿਲਨਾਡੂ ਵਿਧਾਨ ਸਭਾ ਵਿੱਚ,ਡੀਐਮਕੇ ਨੇਤਾਵਾਂ ਨੇ ਅੰਮਾ ਜੈਲਲਿਤਾਜੀ ਨਾਲ ਕਿਵੇਂ ਪੇਸ਼ ਆਇਆ? ਡੀਐਮਕੇ ਅਤੇ ਕਾਂਗਰਸ ਔਰਤਾਂ ਦੇ ਸਸ਼ਕਤੀਕਰਨ ਦੀ ਗਰੰਟੀ ਨਹੀਂ ਦੇ ਸਕਦੀ।