ਮੁਸਲਿਮ ਬੱਚੀ ਗੋਦ ਲੈਣ 'ਤੇ ਹਿੰਦੂ ਵਿਅਕਤੀ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹੈਦਰਾਬਾਦ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਅਸਲ ਵਿਚ ਇੱਥੇ ਕੁੱਝ ਲੋਕਾਂ ਦੀ ਭੀੜ ਨੇ ਇਕ ਵਿਅਕਤੀ ਨੂੰ ਚਾਕੂ ਮਾਰ ਕੇ ਗੰਭੀਰ ਰੂਪ ਨਾਲ...

papalal ravi kant victim

ਹੈਦਰਾਬਾਦ : ਹੈਦਰਾਬਾਦ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਅਸਲ ਵਿਚ ਇੱਥੇ ਕੁੱਝ ਲੋਕਾਂ ਦੀ ਭੀੜ ਨੇ ਇਕ ਵਿਅਕਤੀ ਨੂੰ ਚਾਕੂ ਮਾਰ ਕੇ ਗੰਭੀਰ ਰੂਪ ਨਾਲ ਜ਼ਖ਼ਮੀ ਕਰ ਦਿਤਾ। ਹਮਲੇ ਦੌਰਾਨ ਪੀੜਤ ਨੂੰ 16 ਵਾਰ ਚਾਕੂ ਮਾਰੇ ਗਏ। ਪੀੜਤ ਦਾ ਕਸੂਰ ਸਿਰਫ਼ ਇੰਨਾ ਸੀ ਕਿ ਉਸ ਨੇ ਇਕ ਹਿੰਦੂ ਹੁੰਦੇ ਹੋਏ ਇਕ ਮੁਸਲਿਮ ਬੱਚੀ ਨੂੰ ਪਾਲਿਆ ਸੀ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ 16 ਵਾਰ ਚਾਕੂ ਲੱਗਣ ਤੋਂ ਬਾਅਦ ਵੀ ਪੀੜਤ ਵਿਅਕਤੀ ਦੀ ਜਾਨ ਬਚ ਗਈ ਹੈ