ਐਨਐਸਜੀ ਨੂੰ ਫ਼ੋਨ ਕਰਕੇ ਮੋਦੀ 'ਤੇ ਰਸਾਇਣਕ ਹਮਲੇ ਦੀ ਧਮਕੀ ਦੇਣ ਵਾਲਾ ਗ਼੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਰਸਾਇਣ ਹਮਲੇ ਦੀ ਧਮਕੀ ਦੇਣ ਅਤੇ ਰਾਸ਼ਟਰੀ ਸੁਰੱਖਿਆ ਗਾਰਡ (ਐਨਐਸਜੀ) ਦੇ ਕੰਟਰੋਲ ਰੂਮ ਵਿਚ ਫ਼ੋਨ ਕਰਨ ਦੇ ਦੋਸ਼ ਵਿਚ ਪੁਲਿਸ...

NSG Commandos

ਮੁੰਬਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਰਸਾਇਣ ਹਮਲੇ ਦੀ ਧਮਕੀ ਦੇਣ ਅਤੇ ਰਾਸ਼ਟਰੀ ਸੁਰੱਖਿਆ ਗਾਰਡ (ਐਨਐਸਜੀ) ਦੇ ਕੰਟਰੋਲ ਰੂਮ ਵਿਚ ਫ਼ੋਨ ਕਰਨ ਦੇ ਦੋਸ਼ ਵਿਚ ਪੁਲਿਸ ਨੇ ਮੁੰਬਈ ਤੋਂ 22 ਸਾਲਾਂ ਦੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਇਕ ਅਧਿਕਾਰੀ ਨੇ ਦਸਿਆ ਕਿ ਸਕਿਓਰਟੀ ਗਾਰਡ ਦੇ ਤੌਰ 'ਤੇ ਕੰਮ ਕਰਨ ਵਾਲੇ ਕਾਸ਼ੀਨਾਥ ਮੰਡਲ ਨੂੰ ਡੀਬੀ ਮਾਰਗ ਪੁਲਿਸ ਨੇ 27 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ।