Delhi CM Atishi : ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਹ ਮੁਲਾਕਾਤ 21 ਸਤੰਬਰ ਨੂੰ ਆਤਿਸ਼ੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਕੁਝ ਦਿਨ ਬਾਅਦ ਹੋਈ ਹੈ

Delhi CM Atishi calls on President

 Delhi CM Atishi : ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਇੱਥੇ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਹੈ।ਇਹ ਮੁਲਾਕਾਤ 21 ਸਤੰਬਰ ਨੂੰ ਆਤਿਸ਼ੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਕੁਝ ਦਿਨ ਬਾਅਦ ਹੋਈ ਹੈ।

ਰਾਸ਼ਟਰਪਤੀ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇੱਕ ਪੋਸਟ ਵਿੱਚ ਕਿਹਾ, "ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।