Farmers Protest :ਕਾਂਗਰਸ ਨੇ ਕਿਸਾਨਾਂ ਦੇ ਸਮਰਥਨ ਵਿਚ ਇੰਟਰਨੈਟ ਮੀਡੀਆ ਮੁਹਿੰਮ ਦੀ ਸ਼ੁਰੂਆਤ ਕੀਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਾਹੁਲ ਗਾਂਧੀ ਨੇ ਕਿਹਾ ਮੋਦੀ ਸਰਕਾਰ ਨੇ ਕਿਸਾਨਾਂ ‘ਤੇ ਜ਼ੁਲਮ ਕੀਤੇ ਹਨ।

Rahual gandhi

ਨਵੀਂ ਦਿੱਲੀ ਕਾਂਗਰਸ ਨੇ ਸੋਮਵਾਰ ਨੂੰ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਇਕਮੁੱਠਤਾ ਜ਼ਾਹਰ ਕਰਦਿਆਂ ਇੰਟਰਨੈਟ ਮੀਡੀਆ ਉੱਤੇ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਮੋਦੀ ਸਰਕਾਰ ਨੇ ਕਿਸਾਨਾਂ ‘ਤੇ ਜ਼ੁਲਮ ਕੀਤੇ ਹਨ। ਪਹਿਲਾਂ ਉਨ੍ਹਾਂ ਨੇ ਕਾਲਾ ਕਾਨੂੰਨ ਬਣਾਇਆ ਅਤੇ ਫਿਰ ਕਿਸਾਨਾਂ 'ਤੇ ਲਾਠੀਆਂ ਚਲਾਈਆਂ।ਹਾਲਾਂਕਿ,ਸਰਕਾਰ ਭੁੱਲ ਗਈ ਹੈ