ਦਿੱਲੀ ਦੇ ਬਾਰਡਰਾਂ 'ਤੇ UNITED SIKHS ਲਗਾਤਾਰ ਨਿਭਾ ਰਹੀ ਦਵਾਈਆਂ ਦੀ ਸੇਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅਸੀਂ ਕਿਸਾਨਾਂ ਦੀ ਸੇਵਾ ਕਰਨਾ ਆਪਣਾ ਫ਼ਰਜ਼ ਸਮਝ ਰਹੇ ਹਾਂ।

Jagmeet singh

ਨਵੀਂ ਦਿਲੀ:ਨਵੀਂ ਦਿੱਲੀ : (ਚਰਨਜੀਤ ਸਿੰਘ ਸੁਰਖਾਬ) : ਦਿੱਲੀ ਕੁੰਡਲੀ ਬਾਰਡਰ ‘ਤੇ ਪਹੁੰਚੇ ਸੰਘਰਸ਼ੀਲ ਹਜ਼ਾਰਾਂ ਕਿਸਾਨਾਂ ਦੀ ਸਿਹਤ ਦੀ ਸੇਵਾ ਲਈ ਪਹੁੰਚੇ ਯੂਨਾਈਟਡ ਸਿੱਖ ਸੰਸਥਾ ਦੇ ਵਲੰਟੀਅਰ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਰਹੇ ਹਨ। ਇਸ ਸੰਬੰਧੀ ਜਦੋਂ ਸਪੋਕਸਮੈਨ ਦੇ ਪੱਤਰਕਾਰ ਨੇ ਸੰਸਥਾ ਦੇ ਆਗੂ ਜਸਮੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਕਿਸਾਨੀ ਸੰਘਰਸ਼ ਦੀ ਪੂਰਨ ਹਮਾਇਤ ਕਰਦੀ ਹੈ ਅਤੇ