ਹਿੰਸਾ ਵਿਚ ਮਾਰੇ ਗਏ ਲੋਕਾਂ ਦੀ ਤਰ੍ਹਾਂ ਸ਼ਹੀਦ ਹੋ ਜਾਵੇ ਪ੍ਰਿਅੰਕਾ ਗਾਂਧੀ: ਰਾਮਭਦਰਚਾਰਿਆ
‘ਰਾਹੁਲ’-‘ਪ੍ਰਿਅੰਕਾ’ ਕਦ ਤਕ ਸੇਕਣਗੇ ਗਾਂਧੀ ਦੇ ਨਾਮ ’ਤੇ ਰੋਟੀਆਂ
Chitrakoot padma vibhushan rambhadracharya ji maharaj and congress priyanka gandhi
ਨਵੀਂ ਦਿੱਲੀ: ਦੇਸ਼ ਦੇ ਕਈ ਹਿੱਸਿਆਂ ਵਿਚ ਨਾਗਰਿਕਤਾ ਸੋਧ ਐਕਟ ਦੇ ਵਿਰੋਧ ਵਿਚ ਪ੍ਰਦਰਸ਼ਨ ਜਾਰੀ ਹੈ। ਉੱਤਰ ਪ੍ਰਦੇਸ਼ ਦੇ ਕੁੱਝ ਹਿੱਸਿਆਂ ਵਿਚ ਹਿੰਸਾ ਦੌਰਾਨ ਕਈ ਲੋਕਾਂ ਦੀ ਮੌਤ ਹੋ ਗਈ ਹੈ। ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੁਆਰਾ ਕਥਿਤ ਤੌਰ ’ਤੇ ਹਿੰਸਾ ਵਿਚ ਮਾਰੇ ਗਏ ਲੋਕਾਂ ਨੂੰ ਸ਼ਹੀਦ ਦੱਸਣ ਅਤੇ ਉਹਨਾਂ ਦੇ ਘਰ ਜਾ ਕੇ ਕੁੱਟਮਾਰ ਕਰਨ ’ਤੇ ਪਦਮ ਵਿਭੂਸ਼ਣ ਰਾਮਭਦਰਾਚਾਰਿਆ ਮਹਾਰਾਜ ਨੇ ਵਿਵਾਦਿਤ ਬਿਆਨ ਦਿੱਤਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।