Raj Brar ਦੀ ਧੀ ਨੇ ਦਿੱਲੀ ਪਹੁੰਚਕੇ ਕੇਂਦਰ ਸਰਕਾਰ ਨੂੰ ਰੱਜ ਕੇ ਪਾਈਆਂ ਲਾਹਨਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਬੋਲਦਿਆਂ ਕਿਹਾ ਕਿ ਕਿਸਾਨ ਹੀ ਸਾਡੇ ਦੇਸ਼ ਦੇ ਲੋਕਾਂ ਦਾ ਢਿੱਡ ਭਰਦਾ ਹੈ ,ਅੱਜ ਉਹੀ ਕਿਸਾਨ ਸੜਕਾਂ ‘ਤੇ ਕੜਾਕੇ ਦੀ ਠੰਢ ਵਿੱਚ ਰੁਲ ਰਿਹਾ ਹੈ

Raj Brar's daughter

ਨਵੀਂ ਦਿੱਲੀ , ( ਮਨੀਸ਼ਾ  ) :  ਰਾਜ ਬਰਾੜ ਦੀ ਬੇਟੀ ਅਤੇ ਪਾਲੀਵੁੱਡ ਸਟਾਰ ਸਿਵਤਾਜ ਬਰਾੜ ਨੇ ਦਿੱਲੀ ਬਾਰਡਰ ‘ਤੇ ਕਿਸਾਨਾਂ ਦੇ ਹੱਕ ਵਿਚ ਬੋਲਦਿਆਂ ਕਿਹਾ ਕਿ ਕਿਸਾਨ ਹੀ ਸਾਡੇ ਦੇਸ਼ ਦੇ ਲੋਕਾਂ ਦਾ ਢਿੱਡ ਭਰਦਾ ਹੈ ,ਅੱਜ ਉਹੀ ਕਿਸਾਨ ਸੜਕਾਂ ‘ਤੇ ਕੜਾਕੇ ਦੀ ਠੰਢ ਵਿੱਚ ਰੁਲ ਰਿਹਾ ਹੈ , ਕਿਸਾਨਾਂ ਨੂੰ ਦੇਖ ਕੇ ਬਹੁਤ ਦੁੱਖ ਮਹਿਸੂਸ  ਹੁੰਦਾ ਹੈ । ਸਿਵਤਾਜ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਪਿਤਾ ਅੱਜ ਜਿਊਂਦੇ ਹੁੰਦੇ ਤਾਂ ਉਹ ਵੀ ਕਿਸਾਨੀ ਸੰਘਰਸ਼ ਵਿੱਚ ਆ ਕੇ ਆਪਣੀ ਹਾਜ਼ਰੀ ਲਵਾਉਂਦੇ ।

Related Stories