ਕੇਰਲਾ ਵਿੱਚ ਸਵੇਰ ਦੇ ਸੜਕ ਹਾਦਸੇ; ਵਾਹਨ ਆਪਸ ਵਿੱਚ ਟਕਰਾ ਗਏ; 3 ਲੋਕਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿ ਇਸ ਤੋਂ ਪਹਿਲਾਂ ਕੇਰਲ ਵਿੱਚ ਕਈ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ।

Accident

ਤ੍ਰਿਸੂਰ : ਕੇਰਲ ਵਿੱਚ 31 ਦਸੰਬਰ ਦੀ ਸਵੇਰ ਨੂੰ ਹੋਏ ਇੱਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਇਕ ਕਾਰ ਟਰਾਲੇ ਨਾਲ ਟਕਰਾ ਗਈ। ਇਹ ਸੜਕ ਹਾਦਸਾ ਕੁਥੀਰਨ ਨੇੜੇ ਵਾਪਰਿਆ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਰਲ ਵਿੱਚ ਕਈ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ।