ਚੋਣ ਕਮਿਸ਼ਨ ਅਤੇ ਰਾਸ਼ਟਰਪਤੀ ਦੇ ਅਹੁਦੇ ਦੀ ਨਿਰਪੱਖਤਾ ਫਿਰ ਸਵਾਲਾਂ 'ਚ

ਖ਼ਬਰਾਂ, ਰਾਸ਼ਟਰੀ

ਜੇ ਲੋਕ 'ਆਪ' ਨਾਲ ਨਾਖ਼ੁਸ਼ ਹਨ ਤਾਂ ਇਸ ਦਾ ਫ਼ੈਸਲਾ ਚੋਣਾਂ ਵਿਚ ਹੋ ਜਾਵੇਗਾ ਪਰ ਇਸ ਤਰ੍ਹਾਂ ਦੇ ਤਰੀਕੇ ਭਾਰਤੀ ਸੰਵਿਧਾਨ ਦੀਆਂ ਸੁੱਚੀਆਂ ਕਦਰਾਂ-ਕੀਮਤਾਂ ਨਾਲ ਮੇਲ ਨਹੀਂ ਖਾਂਦੇ